ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵੈਬੀਨਾਰ ਦਾ ਆਯੋਜਨ

ਮੋਦੀ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵੈਬੀਨਾਰ ਦਾ ਆਯੋਜਨ ਪਟਿਆਲਾ: 16 ਜੁਲਾਈ, 2020 ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੀਆਂ ਜਾਰੀ ਹਦਾਇਤਾਂ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਵੈਬੀਨਾਰ-ਕਮ-ਭਾਸ਼ਣ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ […]