Poetry Session and Book Exhibition Organised

ਮੋਦੀ ਕਾਲਜ ਅਤੇ ਭਾਸ਼ਾ ਵਿਭਾਗ ਵੱਲੋਂ ਕਾਵਿ-ਮਿਲਣੀ ਅਤੇ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਪਟਿਆਲਾ: 29 ਮਾਰਚ, 2022 ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਪੋਸਟ-ਗੈਰਜੂਏਟ ਪੰਜਾਬੀ ਵਿਭਾਗ ਵੱਲੋਂ ਅੱਜ ਪੰਜਾਬੀ ਸਾਹਿਤ ਸਭਾ ਅਤੇ ਜ਼ਿਲਾ ਭਾਸ਼ਾ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਕਵਿਤਾ ਦੀਆਂ ਮੌਜੂਦਾ ਵੰਨਗੀਆਂ ਤੇ ਨਵੇਂ ਰੁਝਾਨਾਂ ਬਾਰੇ ਜਾਣੂ ਕਰਵਾਉਣ ਤੇ ਉਹਨਾਂ ਅੰਦਰਲੀ ਕਾਵਿ-ਪ੍ਰੀਤਿਭਾ […]