PG Department of Punjabi organized Career Guidance Programme

ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਪਟਿਆਲਾ, 15 ਮਈ 2023 ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗ੍ਰੈਜੂਏਸ਼ਨ ਦੇ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗ੍ਰੈਜੁਏਸ਼ਨ ਤੋਂ ਬਾਅਦ ਅਗਲੇਰੀ ਪੜ੍ਹਾਈ ਅਤੇ ਕੈਰੀਅਰ ਦੀ ਚੋਣ ਸਬੰਧੀ […]