Punjabi Goshthi organised by Punjabi Department

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਦਾ ਆਯੋਜਨ  ਪਟਿਆਲਾ, 26 ਨਵੰਬਰ 2022    ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗਠਿਤ ‘ਪੰਜਾਬੀ ਸਾਹਿਤ ਸਭਾ’ ਦੇ ਸਹਿਯੋਗ ਨਾਲ ਪੰਜਾਬੀ ਮਾਹ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਦਾ […]