Sahityak Gosthi organised by Department of Punjabi

ਪਟਿਆਲਾ, 23 ਅਪ੍ਰੈਲ 2022 ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸਾਹਿਤਕ ਗੋਸ਼ਟੀ ਦਾ ਆਯੋਜਨ ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗਠਿਤ ‘ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਕਾਲਜ ਦੇ ਵਿਦਿਆਰਥੀਆਂ ਵਿੱਚ ਸਾਹਿਤਕ ਚਿਣਗ ਅਤੇ ਚੇਤਨਾ ਪੈਦਾ ਕਰਨ ਦੇ ਉਦੇਸ਼ ਨਾਲ ਮਾਸਕ ਸਾਹਿਤਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬੀ ਵਿਭਾਗ ਸਮੇਤ […]