National Voter’s Day Celebrated at Multani Mal Modi College, Patiala

ਮੁਲਤਾਨੀ ਮੱਲ ਮੋਦੀ ਕਾਲਜ ਵਿੱਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ ਪਟਿਆਲਾ: 25 ਜਨਵਰੀ 2023         ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ 25 ਜਨਵਰੀ, 2023 ਨੂੰ ਰਾਸ਼ਟਰੀ ਵੋਟਰ ਦਿਵਸ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਰਹਿਨੁਮਾਈ ਵਿੱਚ ਮਨਾਇਆ ਗਿਆ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਵੋਟ ਦੀ ਮਹੱਤਤਾ, ਇਸ ਦੀ ਸੁਚੱਜੀ ਵਰਤੋਂ ਅਤੇ ਅਜ਼ਾਦੀ ਦੀ ਲੜਾਈ […]